ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਜਲਦੀ ਹੋ ਸਕਦਾ ਹੈ ਵੱਡਾ ਫੇਰਬਦਲ

ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਫੇਰਬਦਲ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਇਹ ਸਾਰੀਆਂ ਤਿਆਰੀਆਂ ਮਿਸ਼ਨ 2024 ਲਈ ਕੀਤੀਆਂ ਜਾ ਰੀਆਂ ਹਨ। ਜਿਸ ‘ਤੇ ਭਾਜਪਾ ਵੱਲੋਂ ਨੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਗਲੇ 18 ਮਹੀਨੇ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਹਨ। ਇਹ ਕਾਰਨ ਹੈ ਕਿ ਭਾਜਪਾ ਨੇ ਭਾਈਵਾਲਾਂ ਨੂੰ ਜੋੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਦੇ ਮੁਤਾਬਕ ਸ਼ਿੰਦੇ ਧੜੇ ਅਤੇ ਏ ਆਈ ਏ ਡੀ ਐਮ ਕੇ ਨੂੰ ਮਹਾਰਾਸ਼ਟਰ ਤੋਂ ਵਿਸਥਾਰ ਵਿੱਚ ਜਗ੍ਹਾ ਮਿਲ ਸਕਦੀ ਹੈ। ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਦੇ ਨੇਤਾਵਾਂ ਨੂੰ ਵੀ ਫੇਰਬਦਲ ਦਾ ਫਾਇਦਾ ਹੋ ਸਕਦਾ ਹੈ। ਜੇਕਰ ਚਰਚਾ ਦੀ ਮੰਨੀਏ ਤਾਂ ਕੇਂਦਰੀ ਮੰਤਰੀ ਮੰਡਲ ‘ਚ ਆਉਣ ਵਾਲਿਆਂ ਦੀ ਸੂਚੀ ‘ਚ ਇਕ ਮਜ਼ਬੂਤ ਮੁੱਖ ਮੰਤਰੀ ਦਾ ਨਾਂ ਵੀ ਸ਼ਾਮਲ ਹੈ। ਇਸ ਦਾ ਮਤਲਬ ਹੈ ਕਿ ਮੰਤਰੀ ਮੰਡਲ ਦੇ ਫੇਰਬਦਲ ਦੇ ਨਾਲ ਹੀ ਕਿਸੇ ਸੂਬੇ ਦਾ ਮੁੱਖ ਮੰਤਰੀ ਵੀ ਬਦਲ ਜਾਵੇਗਾ। ਕੇਂਦਰੀ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਨੂੰ ਸ਼ਾਮਲ ਕਰਨ ਬਾਰੇ ਸਿਖਰਲੀ ਲੀਡਰਸ਼ਿਪ ਇਕਮਤ ਹੈ ਪਰ ਅਜੇ ਤੱਕ ਇਸ ਗੱਲ ‘ਤੇ ਕੋਈ ਠੋਸ ਸਹਿਮਤੀ ਨਹੀਂ ਬਣ ਸਕੀ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਵਿੱਚ ਕਿਸ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

bjp cabinet


ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਫੇਰਬਦਲ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਇਹ ਸਾਰੀਆਂ ਤਿਆਰੀਆਂ ਮਿਸ਼ਨ 2024 ਲਈ ਕੀਤੀਆਂ ਜਾ ਰੀਆਂ ਹਨ। ਜਿਸ ‘ਤੇ ਭਾਜਪਾ ਵੱਲੋਂ ਨੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਵਿੱਚਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ਕੈਬਨਿਟ ਦੇ ਵਿੱਚ ਫੇਰਬਦਲ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਇਹ ਸਾਰੀਆਂ ਤਿਆਰੀਆਂ ਮਿਸ਼ਨ 2024 ਲਈ ਕੀਤੀਆਂ ਜਾ ਰਹੀਆ ਹਨ, ਜਿਸ ‘ਤੇ ਭਾਜਪਾ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਸਰਗਰਮੀਆਂ ਨੂੰ ਓਦੋਂ ਹੋਰ ਬਲ ਮਿਲਿਆ ,ਜਦੋਂ ਕੇਂਦਰ ਸਰਕਾਰ ਨੇ ਚਿਰਾਗ ਪਾਸਵਾਨ ਦੀ ਸੁਰੱਖਿਆ ‘ਚ ਅਚਾਨਕ ਵਾਧਾ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਚਿਰਾਗ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਹਾਲਾਂਕਿ ਚਿਰਾਗ ਪਾਸਵਾਨ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

See also  ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋ ਲਾਇਆ ਧਰਨਾ ਅਤੇ ਕੀਤਾ ਰੋਡ ਜਾਮ
bjp
cabinet


ਭਾਜਪਾ ਲਈ ਰਾਜਸਥਾਨ ਮਹੱਤਵਪੂਰਨ ਹੈ। ਸਾਲ 2019 ਦੀਆਂ ਚੋਣਾਂ ‘ਚ ਸੂਬੇ ਦੀਆਂ 25 ‘ਚੋਂ 24 ਸੀਟਾਂ ਭਾਜਪਾ ਨੇ ਜਿੱਤੀਆਂ ਸਨ ਪਰ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਹੀ ਕਾਰਨ ਹੈ ਕਿ ਰਾਜਸਥਾਨ ‘ਤੇ ਵਿਸ਼ੇਸ਼ ਫੋਕਸ ਦੀ ਉਮੀਦ ਹੈ। ਫੇਰਬਦਲ ‘ਚ ਰਾਜਸਥਾਨ ਤੋਂ ਨਵੇਂ ਚਿਹਰਿਆਂ ਨੂੰ ਐਂਟਰੀ ਮਿਲ ਸਕਦੀ ਹੈ। ਭਾਜਪਾ ਰਾਜਸਥਾਨ ਦੀਆਂ ਔਰਤਾਂ ਨੂੰ ਵੀ ਮੌਕਾ ਦੇ ਸਕਦੀ ਹੈ। ਇਨ੍ਹਾਂ ਵਿਚ ਰਾਜਸਮੰਦ ਦੀ ਸੰਸਦ ਮੈਂਬਰ ਦੀਆ ਕੁਮਾਰੀ ਦਾ ਨਾਂ ਸਭ ਤੋਂ ਅੱਗੇ ਹੈ। ਇੱਕ ਆਦਿਵਾਸੀ ਸੰਸਦ ਮੈਂਬਰ ਨੂੰ ਮੌਕਾ ਦੇ ਸਕਦੀ ਹੈ। ਕਿਰੋਨੀਲਾਲ ਮੀਨਾ ਗਹਿਲੋਤ ਸਰਕਾਰ ‘ਤੇ ਲਗਾਤਾਰ ਹਮਲਾਵਰ ਹੈ ,

ਹਲਾਂਕਿ ਮੰਤਰੀ ਮੰਡਲ ਦਾ ਵਿਸਤਾਰ ਕਦੋਂ ਹੋਵੇਗਾ ਇਸ ਦੀ ਤਰੀਕ ਤੈਅ ਨਹੀਂ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅਗਲੇ ਮਹੀਨੇ ਹੋਣ ਵਾਲੇ ਬਜਟ ਸੈਸ਼ਨ ਤੋਂ ਬਾਅਦ ਕਿਸੇ ਵੀ ਸਮੇਂ ਮੰਤਰੀ ਮੰਡਲ ‘ਚ ਫੇਰਬਦਲ ਹੋ ਸਕਦਾ ਹੈ।

post by parmvir singh