ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ |

0
1
ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ | ਪੰਜਾਬ ਖ਼ਬਰਾਂ

ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਲਾਇਬ੍ਰੇਰੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ
ਬਖਸ਼ੀਵਾਲਾ ਵਿਖੇ 34 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਖੇਡ ਸਟੇਡੀਅਮ ਲੋਕ ਅਰਪਿਤਨਮੋਲ ਵਿਖੇ ਲਗਭਗ 3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਦੋ ਵਾਟਰ ਵਰਕਸ ਪ੍ਰੋਜੈਕਟ ਲਾਉਣ ਦੇ ਕੰਮ ਦੀ ਸ਼ੁਰੂਆਤਸੁਨਾਮ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।Read More

Rozana Times

LEAVE A REPLY

Please enter your comment!
Please enter your name here