ਰਾਜਪਾਲ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਉਤੇ ਲਾਈ ਮੋਹਰ | ਪੰਜਾਬ ਖ਼ਬਰਾਂ

0
1
ਰਾਜਪਾਲ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਉਤੇ ਲਾਈ ਮੋਹਰ | ਪੰਜਾਬ ਖ਼ਬਰਾਂ



Last Updated:Apr 19, 2026 11:17 AM ISTਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।News18ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀ ਦਿੱਤੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ..ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ.. pic.twitter.com/IaR9IYh4ol
— Bhagwant Mann (@BhagwantMann) April 19, 2026ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੀ ਸੇਵਾ ਉਸ ਦੇ ਹਿੱਸੇ ਲਾਉਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।ਭਗਵੰਤ ਮਾਨ ਨੇ ਲਿਖਿਆ ਹੈ- ”ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ..ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ..First Published :Apr 19, 2026 11:17 AM ISTRead More



Rozana Times

LEAVE A REPLY

Please enter your comment!
Please enter your name here