ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫਾ ਨੂੰ ਭੇਜਿਆ ਮਾਣਹਾਨੀ ਨੋਟਿਸ, ਜਨਤਕ ਮੁਆਫ਼ੀ ਦੀ ਕੀਤੀ ਮੰਗ |

0
1
ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫਾ ਨੂੰ ਭੇਜਿਆ ਮਾਣਹਾਨੀ ਨੋਟਿਸ, ਜਨਤਕ ਮੁਆਫ਼ੀ ਦੀ ਕੀਤੀ ਮੰਗ | ਪੰਜਾਬ ਖ਼ਬਰਾਂ

ਰਾਜਾ ਵੜਿੰਗ ਦਾ ਦੋਸ਼ ਹੈ ਕਿ ਇੰਟਰਵਿਊ ਦੌਰਾਨ ਮੁਹੰਮਦ ਮੁਸਤਫਾ ਨੇ ਉਨ੍ਹਾਂ ਦੀ ਲੀਡਰਸ਼ਿਪ, ਬੁੱਧੀ, ਯੋਗਤਾ ਅਤੇ ਰਾਜਨੀਤਿਕ ਫੈਸਲਾ ਲੈਣ ਦੀ ਸਮਰੱਥਾ ਨੂੰ ਲੈ ਕੇ ਤਿੱਖੀਆਂ ਅਤੇ ਨਿੱਜੀ ਟਿੱਪਣੀਆਂ ਕੀਤੀਆਂ।ਵੜਿੰਗ ਮੁਤਾਬਕ ਇਹ ਟਿੱਪਣੀਆਂ ਕਿਸੇ ਨੀਤੀ ਜਾਂ ਰਾਜਨੀਤਿਕ ਫੈਸਲੇ ਦੀ ਆਲੋਚਨਾ ਤੱਕ ਸੀਮਿਤ ਨਹੀਂ ਸਨ, ਬਲਕਿ ਇੱਕ ਸਿਆਸੀ ਆਗੂ ਵਜੋਂ ਉਨ੍ਹਾਂ ਦੇ ਅਕਸ ਅਤੇ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਸਨ।ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫਾ ਨੂੰ ਭੇਜਿਆ ਮਾਣਹਾਨੀ ਨੋਟਿਸ, ਜਨਤਕ ਮੁਆਫ਼ੀ ਦੀ ਕੀਤੀ ਮੰਗਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਮੁਹੰਮਦ ਮੁਸਤਫਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਰਵਾਈ ਮੁਸਤਫਾ ਵੱਲੋਂ ਇੱਕ ਡਿਜੀਟਲ ਮੀਡੀਆ ਪਲੇਟਫਾਰਮ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here