ਰਾਮ ਰਹੀਮ ਦੀ ਪੈਰੋਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕੀ ਕਤਲ ਅਤੇ ਬਲਾਤਕਾਰ ਵਰਗੇ ਜੁਰਮਾਨਾ ਵਿੱਚ ਸ਼ਾਮਿਲ ਰਾਮ ਰਹੀਮ ਨੂੰ ਪੈ ਰੋਲ ਦਿੱਤੀ ਜਾ ਰਹੀ ਹੈ।

ਜਿਹੜੇ ਸਿੱਖ ਸਜ਼ਾ ਤੋਂ ਵੀ ਜ਼ਿਆਦਾ ਜੇਲ੍ਹਾਂ ਵਿੱਚ ਬੈਠੇ ਹਨ ਉਹਨਾਂ ਦੀ ਸੁਣਵਾਈ ਨਹੀ ਕੀਤੀ ਜਾ ਰਹੀ ਇਕ ਸਾਲ ਦੇ 365 ਦਿਨਾਂ ਵਿੱਚੋ ਇਹ ਪੰਜਵੀਂ ਵਾਰ ਦਿੱਤੀ ਪੈ ਰੋਲ 100 ਤੋਂ ਜ਼ਿਆਦਾ ਦਿਨਾਂ ਦੀ ਹੋ ਗਈ ਹੈ ਅਤੇ ਇਹ ਸਬ ਹਰਿਆਣਾ ਸਰਕਾਰ ਦੀ ਸ਼ਹਿ ਤੇ ਹੋ ਰਿਹਾ ਹੈ ਹਰਿਆਣਾ ਸਰਕਾਰ ਸਿੱਖ ਵਿਰੋਧੀ ਸਰਕਾਰ ਹੈ ਤੇ ਆਣ ਵਾਲਿਆਂ ਚੋਣਾਂ ਵਿੱਚ ਲਾਹਾ ਲੈਣ ਲਈ ਇਹ ਘਿਨੌਣੇ ਕਦਮ ਚੁੱਕ ਰਹੀ ਹੈ।
post by parmvir singh
Related posts:
ਮੁੱਖ ਮੰਤਰੀ ਨੇ ਪਟਵਾਰੀਆਂ ਦੇ ਭੱਤੇ ਵਿੱਚ ਕੀਤਾ ਤਿੰਨ ਗੁਣਾ ਵਾਧਾ, ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ ਮਿਲਣਗੇ 18...
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ...
108 ਐਬੂਲੈਂਸ ਦੀ ਚੱਲ ਰਹੀ ਹੜਤਾਲ ਖਤਮ
ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ