ਰੋਪੜ ‘ਚ ਸਤਲੁਜ ਦਰਿਆ ਪ੍ਰਦੂਸ਼ਣ ਮਾਮਲੇ ‘ਚ ਪੰਜਾਬ ਦੀ ਪਹਿਲੀ FIR, ਹਿਮਾਚਲ ਦੇ ਉਦਯੋਗਾਂ ‘ਤੇ ਗੰਭੀਰ ਇਲਜ਼ਾਮ |

0
1
ਰੋਪੜ 'ਚ ਸਤਲੁਜ ਦਰਿਆ ਪ੍ਰਦੂਸ਼ਣ ਮਾਮਲੇ 'ਚ ਪੰਜਾਬ ਦੀ ਪਹਿਲੀ FIR, ਹਿਮਾਚਲ ਦੇ ਉਦਯੋਗਾਂ 'ਤੇ ਗੰਭੀਰ ਇਲਜ਼ਾਮ | ਪੰਜਾਬ ਖ਼ਬਰਾਂ

ਵਿਧਾਇਕ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਖ਼ਿਲਾਫ਼ ਕਾਰਵਾਈ ਸਿਰਫ਼ ਖ਼ਬਰਾਂ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ਮੀਨੀ ਪੱਧਰ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਰੋਪੜ ‘ਚ ਸਤਲੁਜ ਦਰਿਆ ਪ੍ਰਦੂਸ਼ਣ ਮਾਮਲੇ ‘ਚ ਪੰਜਾਬ ਦੀ ਪਹਿਲੀ FIRਰੋਪੜ: ਸਤਲੁਜ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿੱਚ ਰੋਪੜ ਪੁਲਿਸ ਨੇ ਪੰਜਾਬ ਵਿੱਚ ਪਹਿਲੀ FIR ਦਰਜ ਕੀਤੀ ਹੈ। ਇਹ ਕਾਰਵਾਈ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ‘ਤੇ ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਖ਼ਿਲਾਫ਼ ਕੀਤੀ ਗਈ ਹੈ। ਦੋਸ਼ ਹੈ ਕਿ ਉਦਯੋਗਾਂ ਤੋਂ ਨਿਕਲਣ ਵਾਲਾ ਵੇਸਟ ਮਟੀਰੀਅਲ ਸਤਲੁਜ ਦਰਿਆ ਵਿੱਚ ਪਹੁੰਚ ਰਿਹਾ ਹੈ, ਜਿਸ ਕਾਰਨ ਦਰਿਆ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here