ਲੋਕਾਂ ਦਾ ਪੈਸਾ ਲੋਕਾਂ ‘ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ : CM ਮਾਨ 2022 ਵਿੱਚ ਲੋਕਾਂ ਨੇ ਇਕ ਮਾਸਟਰ ਦੇ ਪੁੱਤ ਨੂੰ ਮੌਕਾ ਦਿੱਤਾ, 2027 ਵਿੱਚ ਫਿਰ ਮੌਕਾ ਦੇਣਗੇ-ਭਗਵੰਤ ਸਿੰਘ ਮਾਨਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਲੀਡਰਸ਼ਿਪ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਾਲਾਂਬੱਧੀ ਆਪਣੇ ਖਜ਼ਾਨੇ ਭਰਨ ਤੋਂ ਬਾਅਦ ਹੁਣ ਇੱਕ ਵਾਰ ਫੇਰ ਪੰਜਾਬ ਨੂੰ ਲੁੱਟਣ ਦਾ ਮੌਕਾ ਲੱਭ ਰਹੇ ਹਨ।Read More







