ਅੰਮ੍ਰਿਤਸਰ: ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੱਜ ਅੰਮ੍ਰਿਤਸਰ ਏਅਰਪੋਰਟ ਤੇ ਰੋਕ ਲਿਆ ਅਤੇ ਕੁਝ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਘਰ ਵਾਪਸ ਭੇਜ ਦਿੱਤਾ। ਤਰਸੇਮ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਤਰ ਜਾਣ ਲਈ ਫਲਾਈਟ ਫੜਨੀ ਸੀ ਪਰ ਉਨ੍ਹਾਂ ਨੂੰ ਏਅਰਪੋਰਟ ਤੇ ਹੀ ਰੋਕ ਲਿਆ ਗਿਆ ਅਤੇ ਪੁੱਛਗਿੱਛ ਕਰਨ ਮਗਰੋਂ ਵਾਪਸ ਭੇਜ ਦਿੱਤਾ ਗਿਆ।
Related posts:
CM ਮਾਨ ਅੱਜ ਆਪਣੇ ਕੈਬਨਿਟ ਮੰਤਰੀਆਂ 'ਤੇ ਪਾਰਟੀ ਵਿਧਾਇਕਾਂ ਨਾਲ ਕਰਨਗੇ 'ਚਾਹ ਪਾਰਟੀ' ਮੀਟਿੰਗ
ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ
ਭਗੌੜੇ ਸਿੱਧੂ' ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ
ਦਸੂਹਾ ਦੇ ਪਿੰਡ ਘਗਵਾਲ ਵਿਖੇ ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਨਹਿਰੀ ਵਿਭਾਗ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ।