ਵਿਜੇ ਸਾਂਪਲਾ ਨੂੰ ਮੁੜ SIT ਦਾ ਸਮਨ, 2 ਸਤੰਬਰ ਨੂੰ ਚੰਡੀਗੜ੍ਹ ਪੇਸ਼ ਹੋਣ ਲਈ ਕਿਹਾ | ਪੰਜਾਬ ਖ਼ਬਰਾਂ

0
1
ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, H1N1 ਟੈਸਟ ਆਇਆ ਪਾਜ਼ੀਟਿਵ

SIT ਵੱਲੋਂ ਜਾਰੀ ਸਮਨ ਦੇਣ ਲਈ ਥਾਣਾ ਮਾਡਲ ਟਾਊਨ ਦੇ ਇੰਚਾਰਜ ਬਲਜਿੰਦਰ ਸਿੰਘ ਵਿਜੇ ਸਾਂਪਲਾ ਦੇ ਹੁਸ਼ਿਆਰਪੁਰ ਸਥਿਤ ਨਿਵਾਸ ’ਤੇ ਪਹੁੰਚੇ। ਸਮਨ ਵਿੱਚ ਸਾਂਪਲਾ ਨੂੰ 2 ਸਤੰਬਰ ਨੂੰ ਚੰਡੀਗੜ੍ਹ ਵਿੱਚ SIT ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਵਿਜੇ ਸਾਂਪਲਾ ਨੂੰ ਮੁੜ SIT ਦਾ ਸਮਨ, 2 ਸਤੰਬਰ ਨੂੰ ਚੰਡੀਗੜ੍ਹ ਪੇਸ਼ ਹੋਣ ਲਈ ਕਿਹਾਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੂੰ SIT ਵੱਲੋਂ ਮੁੜ ਸਮਨ ਜਾਰੀ ਕੀਤਾ ਗਿਆ ਹੈ। SIT ਨੇ ਉਨ੍ਹਾਂ ਨੂੰ 2 ਸਤੰਬਰ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਲਈ ਕਿਹਾ ਹੈ।Read More

Rozana Times

LEAVE A REPLY

Please enter your comment!
Please enter your name here