ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ‘ਤੇ CM ਮਾਨ ਦਾ ਵੱਡਾ ਬਿਆਨ, ਕਿਹਾ…ਹਰ ਬੰਦੇ ਨੂੰ…ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ‘ਤੇ CM ਮਾਨ ਦਾ ਵੱਡਾ ਬਿਆਨ, ਕਿਹਾ…ਹਰ ਬੰਦੇ ਨੂੰ…ਪੰਜਾਬ ਵਿੱਚ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਕਿਹਾ ਕਿ ਪਾਰਟੀ ਵਿੱਚ ਹਰ ਬੰਦੇ ਨੂੰ ਟਿਕਟ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਸੀਟਾਂ ਤਾਂ ਸਿਰਫ਼ 117 ਹੀ ਹਨ, ਜਦਕਿ ਪਾਰਟੀ 117 ਬੰਦਿਆਂ ਦੀ ਨਹੀਂ ਹੈ।ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਬਹੁਤ ਸਾਰੇ ਅਜਿਹੇ ਆਗੂ ਹਨ, ਜੋ ਹੋਰ ਜ਼ਿੰਮੇਵਾਰੀਆਂ ਨਿਭਾਉਣਗੇ। ਹਰ ਬੰਦਾ ਪਰਦੇ ‘ਤੇ ਨਹੀਂ ਹੁੰਦਾ, ਕੁਝ ਲੋਕ ਪਰਦੇ ਦੇ ਪਿੱਛੇ ਰਹਿ ਕੇ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ।Read More







