ਵਿੱਤ ਮੰਤਰੀ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼ |

0
1
ਵਿੱਤ ਮੰਤਰੀ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼ | ਪੰਜਾਬ ਖ਼ਬਰਾਂ

ਮੁਲਾਜ਼ਮ ਭਲਾਈ ਭਗਵੰਤ ਮਾਨ ਸਰਕਾਰ ਦੀ ਪਹਿਲ; ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ: ਹਰਪਾਲ ਸਿੰਘ ਚੀਮਾ ਮੁਲਾਜ਼ਮ ਭਲਾਈ ਭਗਵੰਤ ਮਾਨ ਸਰਕਾਰ ਦੀ ਪਹਿਲ; ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ: ਹਰਪਾਲ ਸਿੰਘ ਚੀਮਾਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।Read More

Rozana Times

LEAVE A REPLY

Please enter your comment!
Please enter your name here