ਵਿੱਤ ਮੰਤਰੀ ਚੀਮਾ ਵੱਲੋਂ ਕਰੀਬ 9 ਕਰੋੜ ਰੁਪਏ ਦੀ ਲਾਗਤ ਵਾਲੇ 5 ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ |

0
3
CM Mann Bathinda Lok Milni Speech

ਕਰੀਬ 17 ਕਿਲੋਮੀਟਰ ਸੜਕੀ ਨੈੱਟਵਰਕ ਹੋਵੇਗਾ ਮਜ਼ਬੂਤ, ਪਿੰਡ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਆਵਾਜਾਈ ਸਹੂਲਤਾਂ: ਹਰਪਾਲ ਸਿੰਘ ਚੀਮਾਕਿਹਾ, ਮਿਆਰੀ ਸੜਕਾਂ ਨਾਲ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਹੋਵੇਗਾ ਸਿੱਧਾ ਲਾਭਦਿੜ੍ਹਬਾ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਲਾਡਬੰਜਾਰਾ ਅਤੇ ਤੂਰਬੰਜਾਰਾ ਵਿਖੇ ਕਰੀਬ 09 ਕਰੋੜ 15 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪੰਜ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਮੁੱਖ ਤਰਜੀਹ ਬਣਾਇਆ ਗਿਆ ਹੈ।Read More

Rozana Times

LEAVE A REPLY

Please enter your comment!
Please enter your name here