ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ |

0
1
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ | ਪੰਜਾਬ ਖ਼ਬਰਾਂ

ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾਆਊਟਸੋਰਸਡ ਵਰਕਰਾਂ ਨੂੰ ਠੇਕੇ ’ਤੇ ਰੱਖਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ: ਹਰਪਾਲ ਸਿੰਘ ਚੀਮਾਚੰਡੀਗੜ੍ਹ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।Read More

Rozana Times

LEAVE A REPLY

Please enter your comment!
Please enter your name here