ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ |

0
1
ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ | ਪੰਜਾਬ ਖ਼ਬਰਾਂ

ਪਿਛਲੇ ਦੋ-ਤਿੰਨ ਦਿਨਾਂ ਤੋਂ ਬਠਿੰਡਾ ਵਿੱਚ ਸਿਆਸੀ ਸਰਗਰਮੀਆਂ ਕਾਫ਼ੀ ਤੇਜ਼ ਦੇਖਣ ਨੂੰ ਮਿਲ ਰਹੀਆਂ ਹਨ। ਵੱਖ-ਵੱਖ ਵਾਰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਵੱਖ-ਵੱਖ ਪਾਰਟੀਆਂ ਦੇ ਵਰਕਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ ਹਨ।’ਆਪ’ ਪੰਜਾਬ ਨੇ ਰਾਜ ਪੱਧਰੀ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਪਿਛਲੇ ਦੋ-ਤਿੰਨ ਦਿਨਾਂ ਤੋਂ ਬਠਿੰਡਾ ਵਿੱਚ ਸਿਆਸੀ ਸਰਗਰਮੀਆਂ ਕਾਫ਼ੀ ਤੇਜ਼ ਦੇਖਣ ਨੂੰ ਮਿਲ ਰਹੀਆਂ ਹਨ। ਵੱਖ-ਵੱਖ ਵਾਰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਵੱਖ-ਵੱਖ ਪਾਰਟੀਆਂ ਦੇ ਵਰਕਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ ਹਨ।Read More

Rozana Times

LEAVE A REPLY

Please enter your comment!
Please enter your name here