ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ AG ਵਿਨੋਦ ਘਈ ਦੇ ਅਸਤੀਫ਼ੇ ਦੇ ਕਿਆਸ ਲਗਾਏ ਜਾ ਰਹੇ ਸੀ। ਪਰ ਅੱਜ AG ਵਿਨੋਦ ਘਈ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਸੌਪ ਦਿੱਤਾ ਹੈ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ AG ਲਾਈਆ ਜਾ ਸਕਦਾ ਹੈ। ਗੁਰਮਿੰਦਰ ਸਿੰਘ ਗੈਰੀ ਕਾਫ਼ੀ ਪੁਰਾਣੇ ਸੀਨੀਅਰ ਵਕੀਲ਼ ਹਨ। ਉਹ ਪੁਰਾਣੀ ਸਰਕਾਰ ਵਿਚ ਅਡੀਸ਼ਨਲ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਅਨਮੋਲ ਰਤਨ ਸਿੱਧੂ ਦਾ ਨਾਂ ਵੀ AG ਦੇ ਪੈਨਲ ਵਿਚ ਆਇਆ ਹੈ।
Related posts:
ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱ...
ਅੰਮ੍ਰਿਤਸਰ ਵਿਚ 'ਆਪ' ਪਾਰਟੀ ਵੱਲੋਂ ਦਾ ਵੱਡਾ ਇੱਕਠ, ਕੇਜਰੀਵਾਲ ਤੇ CM ਮਾਨ ਕਰਨਗੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ
ਰਾਜਾ ਵੜਿੰਗ ਨੇ ਸਰਕਾਰ ਤੋਂ ਸਪਸਟੀਕਰਨ ਮੰਗਿਆ
"ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ, ਜਦੋਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਨਲਾਇਕ ਹੈ ਤਾਂ AG ਕੇਸ ਹੀ ਹਾਰੇ...