ਚੰਡੀਗੜ੍ਹ: ਪੰਜਾਬ ਦੇ ਸਾਬਕਾ ਚਰਚਿਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੇ ਪਰਿਵਾਰ ਵੱਲੋਂ ਉਹਨਾਂ ਨੂੰ ਚੰਡੀਗੜ੍ਹ ਦੇ ਸੈਕਟਰ 34 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਲਾਜ ਤੋਂ ਡਾਕਟਰਾਂ ਨੂੰ ਪੱਤਾ ਲੱਗਿਆ ਸੀ ਕਿ ਉਨ੍ਹਾਂ ਨੂੰ ਡੇਂਗੂ ਹੈ। ਕਾਫ਼ੈ ਸਮੇਂ ਤੋਂ ਚੱਲ ਰਹੇ ਇਲਾਜ ਦੌਰਾਨ ਉਹ ਠੀਕ ਨਹੀਂ ਹੋ ਸਕੇ ਤੇ ਅੱਜ ਡੇਂਗੂ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
Related posts:
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ
ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਜਾਣੋ ਕਿਊ ..?
ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ
108 ਐਬੂਲਸ ਨੂੰ ਲੈ ਕੇ ਚਾਲਕਾਂ ਵੱਲੋਂ ਲੱਗਿਆ ਧਰਨਾ ,ਚਾਲਕਾਂ ਵੱਲੋਂ ਮੰਗਾਂ ਨੂੰ ਲੈ ਕੀਤੀ ਅਪੀਲ