ਵੱਡੀ ਖ਼ਬਰ: ਸੁਖਪਾਲ ਖਹਿਰਾ ਦੇ ਪੁਲਿਸ ਰਿਮਾਂਡ ਵਿਚ ਦੋ ਦਿਨਾਂ ਦਾ ਵਾਧਾ

ਜਲਾਲਾਬਾਦ: ਪੰਜਾਬ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਅੱਜ ਜਲਾਲਾਬਾਦ ਕੋਰਟ ਵਿਚ ਪੇਸ਼ੀ ਹੋਈ। 7 ਦਿਨਾਂ ਦੇ ਪੁਲਿਸ ਰਿਮਾਂਡ ਖੱਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਾਤ ਨੇ ਉਨ੍ਹਾਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

Sukhbir badal ਨੂੰ Bhagwant Mann ਨਾਲ ਪੰਗਾ ਲੈਣਾ ਪਿਆ ਮਹਿੰਗਾ! Police ਨੇ ਚੁੱਕ ਲਏ ਸਾਰੇ ਲੀਡਰ!

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਸੀ। ਅਦਾਲਤ ਨੇ ਹੁਣ ਉਨ੍ਹਾਂ ਨੂੰ ਸਿੱਧਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।

 

See also  ਉਦੈਵੀਰ ਸਿੰਘ ਰੰਧਾਵਾ 'ਤੇ ਨਰਵੀਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਘਟਨਾ ਦੀ ਵੀਡੀਓ ਆਈ ਸਾਹਮਣੇ