ਵੱਡੀ ਸਿਆਸੀ ਹਿਲਜੁਲ: ਸੀਨੀਅਰ ਅਕਾਲੀ ਆਗੂ ਕਾਂਗਰਸ ਵਿਚ ਸ਼ਾਮਲ

0
9
Gold Price Today: ਸੋਨੇ-ਚਾਂਦੀ 'ਚ ਅੱਜ ਮੁੜ ਗਿਰਾਵਟ, ਵੇਖੋ ਕਿੱਥੇ ਆਈਆਂ ਕੀਮਤਾਂ

ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਸਾਥੀ ਅਤੇ ਸਾਬਕਾ ਸਿਆਸੀ ਸਲਾਹਕਾਰ ਸ਼ੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਰਿਵਾਰ ਵਿੱਚ ਸ਼ਾਮਿਲ ਹੋ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ (ਐੱਮ.ਪੀ.) ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

ਪਰਮਜੀਤ ਸਿੰਘ ਸਿੱਧਵਾਂ ਸ਼ੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਕਾਂਗਰਸ ਪਰਿਵਾਰ ਵਿੱਚ ਸ਼ਾਮਿਲ ਹੋ ਗਏ ਹਨ।ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਸਾਥੀ ਅਤੇ ਸਾਬਕਾ ਸਿਆਸੀ ਸਲਾਹਕਾਰ ਸ. ਪਰਮਜੀਤ ਸਿੰਘ ਸਿੱਧਵਾਂ ਸ਼ੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਰਿਵਾਰ ਵਿੱਚ ਸ਼ਾਮਿਲ ਹੋ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ (ਐੱਮ.ਪੀ.) ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।Read More

Rozana Times

LEAVE A REPLY

Please enter your comment!
Please enter your name here