ਸ਼ੂਟਿੰਗ ਵਿੱਚ ਸਰਬਜੋਤ ਸਿੰਘ ਨੇ ਭਾਰਤ ਲਈ ਜਿੱਤਿਆ ਸੋਨ

ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਕੱਪ ਵਿੱਚ ਗੋਲਡ ਮੈਡਲ ਜਿੱਤਿਆ ਹੈ। ਸਰਬਜੋਤ ਨੇ ਏਅਰ ਪਿਸਟਲ ਈਵੈਂਟ ਵਿੱਚ ਗੋਲਡ ਮੈਡਲ ਨੂੰ ਆਪਣੇ ਨਾ ਕੀਤਾ ਹੈ, ਇਹ ਸ਼ੂਟਿੰਗ ਵਿਸ਼ਵ ਕੱਪ ਭਾਰਤ ਵਿੱਚ ਹੀ ਆਯੋਜਿਤ ਹੋ ਰਿਹਾ ਹੈ । ਇਹ ਆਯੋਜਨ ਭੋਪਾਲ ਸਥਿਤ ‘ਐਮਪੀ ਸਟੇਟ ਸ਼ੂਟਿੰਗ ਅਕੈਡਮੀ’ ਵਿੱਚ ਹੋ ਰਿਹਾ ਹੈ । ਇਸ ਸ਼ੂਟਿੰਗ ਵਿਸ਼ਵ ਕੱਪ ਵਿੱਚ ਵੱਖ-ਵੱਖ ਰਾਈਫਲ/ਪਿਸਟਲ ਸ਼ੂਟਿੰਗ ਮੁਕਾਬਲੇ ਹੋਣਗੇ। ਇਸ ਸ਼ੂਟਿੰਗ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ 30 ਤੋਂ ਵੱਧ ਦੇਸ਼ਾਂ ਦੇ 200 ਤੋਂ ਵੱਧ ਨਿਸ਼ਾਨੇਬਾਜ਼ ਭੋਪਾਲ ਪਹੁੰਚ ਚੁੱਕੇ ਹਨ। ਇਸ ਵਿਸ਼ਵ ਕੱਪ ਵਿੱਚ ਭਾਰਤ ਦੇ ਕੁੱਲ 37 ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ। ਇਨ੍ਹਾਂ ਵਿੱਚੋਂ 20 ਪੁਰਸ਼ ਅਤੇ 17 ਔਰਤਾਂ ਹਨ।

post by parmvir singh

See also  ਇੱਕੋਂ ਦਿਨ ਚ ਚੋਰਾਂ ਵੱਲੋਂ ਦੋ ਘਰਾਂ ਨੂੰ ਬਣਾਇਆ ਗਿਆ ਨਿਸ਼ਾਨਾਂ ,ਪੁਲਿਸ ਨੂੰ ਦਿੱਤੀ ਸਾਰੀ ਸੂਚਨਾ