ਸ਼੍ਰੋਮਣੀ ਕਮੇਟੀ ਦੀ ਅਗਵਾਈ ਚ ਕੱਢਿਆ ਜਾ ਰਿਹਾ ਰੋਸ ਮਾਰਚ

ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਹੋਈਆਂ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬਮਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਅਗਵਾਈ ਚ ਕਢਿਆ ਜਾ ਰਿਹਾ ਹੈ ਜਿਸਦੀ ਸ਼ੁਰੂਆਤ ਸ਼੍ਰੀ ਹਰਮਿੰਦਰ ਸਾਹਿਬ ਤੋਂ ਹੋਈ ਹੈ ਤੇ ਡੀਸੀ ਨੂੰ ਮੰਗ ਪੱਤਰ ਸੌਪਿਆ ਗਿਆਂ ਹੈ
ਉੱਥੇ ਹੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦਾ ਵੱਡਾ ਬਿਆਨ ਆਇਆ ਹੈ ਕਿ ਜੋ ਨੌਜਵਾਨ ਬੈਕਸੂਰ ਸੀ ਕੁੱਝ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ ਤੇ ਜਿਹਨਾ ਨੂੰ ਜਮਾਨਤ ਤੇ ਲਿਆਂਦਾ ਗਿਆ ਹੈ ਉਹਨਾ ਨੂੰ ਪੂਰੀ ਤਰ੍ਹਾ ਡਿਸਚਾਰਜ ਕੀਤਾ ਜਾਵੇ ਤੇ ਜੋ ਨੌਜਵਾਨਾਂ ਤੇ ਐਨਐਸਏ ਲਗਾਇਆ ਗਿਆ ਹੈ ਉਹਨਾ ਦੇ ਮਾਤਾ ਅਤੇ ਉਹਨਾ ਦੇ ਵਕੀਲਾਂ ਨੂੰ ਮਿਲਣ ਦਿੱਤਾ ਜਾਵੇ

See also  ਪੁਲਿਸ ਨੇ 3 ਨਸ਼ਾਂ ਤਸਕਰਾਂ ਨੂੰ ਕੀਤਾ ਕਾਬੂ ,ਨਸ਼ਾਂ ਤਸਕਰਾਂ ਕੋਲ 55 ਗ੍ਰਾਮ ਹੈਰੋਇਨ, 2 ਪਿਸਟਲ, 5 ਕਾਰਤੂਸ ਬਰਾਮਦ