ਸਕੂਲ ਦੀ ਉਸਾਰੀ ਦੋਰਾਨ ਲੈਂਟਰ ਡਿੱਗਣ ਨਾਲ 1 ਮੌਤ


ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋ ਬਹੁਤ ਹੀ ਦੁੱਖਦਾਈ ਸੂਚਨਾ ਮਿਲੀ ਹੈ ਕਿ ਸਕੂਲ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋ ਿੲੱਕ ਅਧਿਆਪਕ ਦੀ ਮੌਤ ਹੋ ਜਾਣ ਬਾਰੇ ਪਤਾ ਲੱਗਿਆ ਹੈ।

ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਮੱਦਤ ਪਹੁੰਚਾਉਣ ਬਾਰੇ ਕਿਹਾ ਗਿਆ ਹੈ। ਸਰਕਾਰ ਨੂੰ ਸਾਰੇ ਸਕੂਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾ ਜੋ ਿੲਹ ਘਟਨਾ ਦੁਬਾਰਾ ਨਾ ਵਾਪਰੇ।

See also  BREAKING: ਸਕੂਲ ਆਫ਼ ਐਮੀਨੈਂਸ ਵਿਚ ਭੇਜੇ ਗਏ 162 ਟੀਚਰਾਂ ਦੀ ਬਦਲੀ 'ਤੇ ਰੋਕ