ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਦੇ ਕੀ ਮਾਇਨੇ ਹਨ? ਕੀ ਇਸ ਕਮੇਟੀ ਨਾਲ SGPC ਅਤੇ ਸਰਕਾਰ ਵਿਚਾਲੇ ਚੱਲ ਰਿਹਾ ਵਿਵਾਦ ਘਟੇਗਾ ਜਾਂ ਹੋਰ ਵਧੇਗਾ? ਦੇਖੋ ਬੇਅਦਬੀ ਕਾਨੂੰਨ ਨਾਲ ਜੁੜੇ ਇਨ੍ਹਾਂ ਸਾਰੇ ਸਵਾਲਾਂ ’ਤੇ ਖਾਸ ਵਿਸ਼ਲੇਸ਼ਣ।
- Advertisement -
Recent Posts
Most Popular
ਸਖਤ ਕਾਨੂੰਨ ਬਣਾ ਲਓ ਬੇਅਦਬੀਆਂ ਦੇ ਮਾਮਲੇ ਵਧਣਗੇ- Manjit Singh | Beadbi Case |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਪਹਿਲੇ ਕਿਡਨੀ ਟ੍ਰਾਂਸਪਲਾਂਟ ਮਰੀਜ਼...
ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ...
ਬੇਅਦਬੀ ਕਾਨੂੰਨ ਨੂੰ ਰਾਜਨੀਤਕ ਐਂਗਲ ਦਿੱਤਾ ਜਾ ਰਿਹਾ, ਜਲਦ ਹੱਲ ਹੋਵੇ- Gurpreet Singh |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...
ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ‘ਚ ਆਇਆ ਨਸ਼ਿਆਂ ਦਾ ਹੜ੍ਹ, ਹੁਣ ਭਾਜਪਾ ਗੁਜਰਾਤ ਤੋਂ ਕਰ...
ਮਾਨ ਸਰਕਾਰ ਨੇ ਐਂਟੀ-ਡਰੋਨ ਸਿਸਟਮ ਨਾਲ ਨਸ਼ਾ ਸਮਗਲਿੰਗ 'ਤੇ ਲਗਾਈ ਲਗਾਮ, ਕੇਂਦਰ 'ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ - ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ...
P2P UPI ਭੁਗਤਾਨ ‘ਤੇ ਨਹੀਂ ਲੱਗੇਗਾ ਕੋਈ ਚਾਰਜ | UPI Payment Charges |
UPI ਭੁਗਤਾਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ....ਦੋ ਹਜ਼ਾਰ ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ....15 ਅਕਤੂਬਰ ਤੋਂ ਨਵੇਂ ਨਿਯਮ...















