ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਦਾਕਾਰਾ ਸ਼ਿਲਪਾ ਸੈਟੀ

ਅੰਮ੍ਰਿਤਸਰ:-ਅੱਜ ਬਾਲੀਵੁੱਡ ਅਦਾਕਾਰਾ ਸ਼ਿਲਪਾ ਸੈਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਭੈਣ ਸਮੀਤਾ ਸੈਟੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾ ਵਲੋ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮਥਾ ਟੇਕਿਆ ਗਿਆ ਉਥੇ ਹੀ ਰਸ ਭੀਣੀ ਬਾਣੀ ਦਾ ਆਨੰਦ ਮਾਣਿਆ ਗਿਆ।

Shilpa Shetty

ਇਸ ਮੌਕੇ ਗਲਬਾਤ ਕਰਦੀਆ ਸ਼ਿਲਪਾ ਸੈਟੀ ਨੇ ਦਸਿਆ ਕਿ ਅਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਮਨ ਨੂੰ ਸਾਂਤੀ ਮਿਲੀ ਹੈ ਅਤੇ ਮੈਨੂੰ ਅੰਮ੍ਰਿਤਸਰੀ ਕੁਲਚੇ ਬਹੁਤ ਪੰਸਦ ਹਨ ਅਤੇ ਜਲਦ ਹੀ ਤੁਸੀ ਮੈਨੂੰ ਸੁਖੀ ਫਿਲਮ ਵਿਚ ਕੰਮ ਕਰਦੇ ਵੈਖੋਗੇ।

post by parmvir singh

See also  ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ 'ਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ