ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ |

0
1
ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ | ਪੰਜਾਬ ਖ਼ਬਰਾਂ


ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਜੀਵਨ ਅਤੇ ਤੰਦਰੁਸਤੀ ਲਈ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣਾ ਬੇਹੱਦ ਜ਼ਰੂਰੀ ਹੈ।Read More

Rozana Times

LEAVE A REPLY

Please enter your comment!
Please enter your name here