ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ‘ਬੰਦੀ ਸਿੰਘ ਰਿਹਾਈ ਮਾਰਚ’ ਵਿੱਚ ਸ਼ਾਮਲ ਹੋਣ -ਗਿਆਨੀ ਹਰਪ੍ਰੀਤ ਸਿੰਘ

0
19
Screenshot

ਮਾਰਚ ਦੀ ਸ਼ੁਰੂਆਤ 2 ਅਕਤੂਬਰ ਨੂੰ 9 ਵਜੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਹੋਵੇਗੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਰਚ ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਆਮ ਲੋਕਾਂ ਵਿੱਚ ਲੈ ਕੇ ਜਾਣਾ ਅਤੇ ਤਖਤ ਸਾਹਿਬ ‘ਤੇ ਪਹੁੰਚ ਕੇ ਗੁਰੂ ਪਾਤਸ਼ਾਹ ਅੱਗੇ ਉਹਨਾਂ ਸਿੰਘਾਂ ਦੀ ਰਿਹਾਈ ਦੀ ਅਰਦਾਸ ਕਰਨਾ ਹੈ। ਕਿਉਂਕਿ ਸਰਕਾਰਾਂ ਦਾ ਵਤੀਰਾ ਬਹੁਤ ਹੀ ਅੜੀਅਲ ਬਣ ਚੁੱਕਿਆ ਹੈ। ਇਸ ਲਈ ਇਸ ਮਾਰਚ ਵਿੱਚ ਸਾਰੇ ਪੰਜਾਬੀ ਵੱਧ ਚੜ੍ਹ ਕੇ ਭਾਗ ਲੈਣ। ਮਨੁੱਖ ਹੱਕਾਂ ਦੀ ਲੜਾਈ ਲੜਨਾਂ ਪੰਜਾਬੀਆਂ ਦਾ ਇਤਿਹਾਸ ਰਿਹਾ ਹੈ। ਪ੍ਰੈਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।Read More

Rozana Times

LEAVE A REPLY

Please enter your comment!
Please enter your name here