ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ |

0
1
BJP Punjab Rally

ਕੋਟਕਪੂਰਾ ਵਿਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਕੋਟਕਪੂਰਾ ਵਿਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।Read More

Rozana Times

LEAVE A REPLY

Please enter your comment!
Please enter your name here