ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਮਰਪਿਤ ਕਰਨਾ ਸਾਡਾ ਸਾਂਝਾ ਫਰਜ਼: ਤਰੁਨਪ੍ਰੀਤ ਸਿੰਘ ਸੌਂਦ |

0
1
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਮਰਪਿਤ ਕਰਨਾ ਸਾਡਾ ਸਾਂਝਾ ਫਰਜ਼: ਤਰੁਨਪ੍ਰੀਤ ਸਿੰਘ ਸੌਂਦ | ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਸੰਗਰੂਰ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਚੜ੍ਹਾਇਆ; ਪਰੇਡ ਤੋਂ ਲਈ ਸਲਾਮੀ ਸੰਗਰੂਰ- ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਲੀਸ ਲਾਈਨ ਸੰਗਰੂਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਆਜ਼ਾਦੀ ਸਾਨੂੰ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਇਸ ਦੀ ਰਾਖੀ ਕਰਦਿਆਂ ਦੇਸ਼ ਨੂੰ ਤਰੱਕੀ, ਖੁਸ਼ਹਾਲੀ ਅਤੇ ਬਰਾਬਰੀ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।Read More

Rozana Times

LEAVE A REPLY

Please enter your comment!
Please enter your name here