ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਮੌਜੂਦਾ ਇੰਚਾਰਜ ਰਵੀ ਮੋਹਨ ਦੇ ਕੰਮਕਾਜ ਦੀ ਸਮੀਖਿਆ ਅਤੇ ਸਥਾਨਕ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸਪੱਸ਼ਟ ਕੀਤਾ ਕਿ ਰਵੀ ਮੋਹਨ ਪਾਰਟੀ ਦੀਆਂ ਇੱਛਾਵਾ ਮੁਤਾਬਿਕ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿੱਚ ਪੂਰਨ ਤੌਰ ‘ਤੇ ਅਸਫਲ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ ! ਇਸ ਆਗੂ ਦੀ ਹਲਕਾ ਇੰਚਾਰਜ ਅਹੁਦੇ ਤੋਂ ਕੀਤੀ ਛੁੱਟੀ ! ਚੰਡੀਗੜ੍ਹ 23 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਮੌਜੂਦਾ ਇੰਚਾਰਜ ਰਵੀ ਮੋਹਨ ਦੇ ਕੰਮਕਾਜ ਦੀ ਸਮੀਖਿਆ ਅਤੇ ਸਥਾਨਕ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸਪੱਸ਼ਟ ਕੀਤਾ ਕਿ ਰਵੀ ਮੋਹਨ ਪਾਰਟੀ ਦੀਆਂ ਇੱਛਾਵਾ ਮੁਤਾਬਿਕ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿੱਚ ਪੂਰਨ ਤੌਰ ‘ਤੇ ਅਸਫਲ ਰਿਹਾ ਹੈ।ਇਸ ਲਈ ਉਹਨਾਂ ਨੂੰ ਭੋਆ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ਼ ਤੋਂ ਹਟਾਇਆ ਜਾ ਰਿਹਾ ਹੈ ਅਤੇ ਹਲਕੇ ਵਿੱਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਜਥੇਬੰਦੀ ਨੂੰ ਮਜਬੂਤ ਕਰਨ ਵਾਸਤੇ ਨਵੇਂ ਹਲਕਾ ਇੰਚਾਰਜ ਦਾ ਐਲਾਨ ਸਥਾਨਕ ਲੀਡਰਸ਼ਿਪ ਅਤੇ ਪਾਰਟੀ ਪੱਧਰ ‘ਤੇ ਵਿਚਾਰ ਕਰਨ ਤੋਂ ਬਾਅਦ ਕੀਤਾ ਜਾਵੇਗਾ।Read More
- Advertisement -
Recent Posts
Most Popular
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ; ਰਾਜਿੰਦਰ ਸਿੰਘ ਸਮੇਤ ਸੈਂਕੜੇ ਸਾਥੀਆਂ ਸਮੇਤ AAP ਵਿੱਚ ਸ਼ਾਮਲ...
ਸੈਂਕੜੇ ਕਾਂਗਰਸੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਨਿੱਘਾ ਸਵਾਗਤ ਲੋਕਾਂ ਦੀ ਜ਼ਿੰਦਗੀ ’ਚ ਸੁਖਾਵਾਂ ਬਦਲਾਅ ਲਿਆਉਣ ਵਾਲੀ...
komalpreet-kaur-case-takes-new-turn-amid-conversion-and-london-claims |
ਕੋਮਲਪ੍ਰੀਤ ਕੌਰ ਮਾਮਲੇ ਵਿੱਚ ‘ਮਾਈਂਡਵਾਸ਼’ ਦੇ ਦਾਅਵਿਆਂ ਨੇ ਚਰਚਾ ਛੇੜ ਦਿੱਤੀ ਹੈ। ਪਰ ਸਹੁਰੇ ਪਰਿਵਾਰ ਦੀ ਕਹਾਣੀ ਵਿੱਚ ਵਿਆਹ, ਲੰਡਨ ਅਤੇ ਇੱਕ ਵੀਡੀਓ ਨਾਲ...
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਬਾਰੇ ਹਾਈਕੋਰਟ ‘ਚੋਂ ਆਈ ਵੱਡੀ ਅਪਡੇਟ ! |
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ , ਪਰ ਚੀਫ਼ ਜਸਟਿਸ ਨੇ ਕਿਹਾ ਕਿ ਉਹ ਹਾਲੇ ਪਟੀਸ਼ਨ...
BBMB ‘ਚ ਜਲਦ ਹੋਣ ਜਾ ਰਹੀ ਵੱਡੀ ਭਰਤੀ, ਪੰਜਾਬੀਆਂ ਨੂੰ ਮਿਲੇਗਾ ਰੋਜ਼ਗਾਰ | Brinder...
BBMB 'ਚ ਮੁਲਾਜ਼ਮਾਂ ਦੀ ਕਮੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਨੇ ਸਟਾਫ਼ ਦੀ ਘਾਟ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ...
ਪੁਲਿਸ ਵਿੱਚ ਵੱਡਾ ਫੇਰਬਦਲ; 13 ਅਧਿਕਾਰੀਆਂ ਦੇ ਹੋਏ ਟਰਾਂਸਫਰ; ਹੁਕਮ ਤੁਰੰਤ ਲਾਗੂ |
ਚੰਡੀਗੜ੍ਹ ਪੁਲਿਸ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ 13 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸੀਨੀਅਰ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੇ 7 ਸਤੰਬਰ ਨੂੰ ਇਸ...















