ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਰਾਜਸੀ ਮਾਮਲਿਆਂ ’ਤੇ ਵਿਚਾਰ-ਵਟਾਂਦਰੇ ਲਈ ਤਜਰਬੇਕਾਰ ਆਗੂਆਂ ਨੂੰ ਪੀਏਸੀ ਵਿੱਚ ਜ਼ਿੰਮੇਵਾਰੀ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ PAC ਦਾ ਐਲਾਨ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਇਸ ਕਮੇਟੀ ਵਿੱਚ ਸੀਨੀਅਰ, ਤਜਰਬੇਕਾਰ, ਮਿਹਨਤੀ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।Read More
- Advertisement -
Recent Posts
Most Popular
ਸੰਤ ਬਾਬਾ ਹਰਨਾਮ ਸਿੰਘ ਜੀ ਧੁੰਮਾ ਦਾ ਅਸ਼ੀਰਵਾਦ ਸਾਡੀ ਤਾਕਤ ਬਣੇਗਾ: ਗੁਰਜੀਤ ਸਿੰਘ ਤਲਵੰਡੀ...
ਚੌਕ ਮਹਿਤਾ ਨਤਮਸਤਕ ਹੋਕੇ ਯੂਥ ਪ੍ਰਧਾਨ ਨੇ ਟਕਸਾਲ ਮੁਖੀ ਤੋਂ ਲਿਆ ਅਸ਼ੀਰਵਾਦ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਪ੍ਰਧਾਨ ਸ ਗੁਰਜੀਤ ਸਿੰਘ ਤਲਵੰਡੀ...
ਆਜ਼ਾਦੀ ਦਿਵਸ-2026 ਲਈ ਪੰਜਾਬ ਪੁਲਿਸ ਅਲਰਟ: DGP ਗੌਰਵ ਯਾਦਵ ਨੇ ਫਿਰੋਜ਼ਪੁਰ ਤੇ ਬਠਿੰਡਾ ਰੇਂਜਾਂ...
ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਤਹਿਤ DGP ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦੀ ਸੁਰੱਖਿਆ ਸਮੀਖਿਆ ਕੀਤੀ। ₹2.75 ਕਰੋੜ ਦੇ ਬਠਿੰਡਾ ਕਮਾਂਡ ਐਂਡ ਕੰਟਰੋਲ...
ਪੰਜਾਬ ਦੇ ਪਿੰਡਾਂ ਵਿੱਚ 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਸੋਲਰ ਲਾਈਟਾਂ: ਅਮਨ...
ਪੰਜਾਬ ਸਰਕਾਰ 470 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 3 ਲੱਖ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਗਾਏਗੀ। ਜਾਣੋ 70:30 ਫੰਡਿੰਗ ਮਾਡਲ, 72 ਘੰਟਿਆਂ ਦੀ...
ਸ਼੍ਰੋਮਣੀ ਅਕਾਲੀ ਦਲ ਵੱਲੋਂ PAC ਦਾ ਐਲਾਨ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਦਿੱਤੀ...
ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ...
ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਲਈ CM ਭਗਵੰਤ ਮਾਨ ਦੀ ਰਾਜਪਾਲ...
ਮੁੱਖ ਮੰਤਰੀ ਨੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਦੀ ਹੈ ਤਾਂ ਉਨ੍ਹਾਂ ਦੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ...















