ਸਾਡੀ ਸਰਕਾਰ ਦਾ ਹਰ ਫੈਸਲਾ ਸਾਡੇ ਸ਼ਹੀਦਾਂ ਦੀ ਸੋਚ ਅਤੇ ਮਾਰਗਦਰਸ਼ਨ ‘ਤੇ ਹੁੰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ |

0
1
ਸਾਡੀ ਸਰਕਾਰ ਦਾ ਹਰ ਫੈਸਲਾ ਸਾਡੇ ਸ਼ਹੀਦਾਂ ਦੀ ਸੋਚ ਅਤੇ ਮਾਰਗਦਰਸ਼ਨ ‘ਤੇ ਹੁੰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ | ਪੰਜਾਬ ਖ਼ਬਰਾਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਥੇ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਵਿਰਾਸਤੀ ਗਲਿਆਰਾ, ਕੰਧ ਚਿੱਤਰਾਂ ਦੇ ਨਾਲ-ਨਾਲ ਪਾਰਕਾਂ ਅਤੇ ਯਾਦਗਾਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸੈਨੀਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਿੱਚ ਬਦਲਣ ਲਈ ਸਮਰਪਿਤ ਵਿਰਾਸਤੀ ਕੰਪਲੈਕਸ ‘ਤੇ 24.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।Read More

Rozana Times

LEAVE A REPLY

Please enter your comment!
Please enter your name here