ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਮੇਜਰ ਭੁਪਿੰਦਰ ਸਿੰਘ ਉਰਫ਼ ਭੂਪ ਜੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪੁੱਤਰ ਸਮੇਤ ਭਾਜਪਾ ਵਿੱਚ ਸ਼ਾਮਲ ਹੋਣਗੇ।ਸਿਆਸੀ ਧਮਾਕਾ ! ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਅੱਜ ਭਾਜਪਾ ਵਿੱਚ ਹੋਣਗੇ ਸ਼ਾਮਿਲ !ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਮੇਜਰ ਭੁਪਿੰਦਰ ਸਿੰਘ ਉਰਫ਼ ਭੂਪ ਅੱਜ ਭਾਜਪਾ ਵਿੱਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪੁੱਤਰ ਸਮੇਤ ਭਾਜਪਾ ਵਿੱਚ ਸ਼ਾਮਲ ਹੋਣਗੇ।Read More







