ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ |

0
1
Khabran Da Prime Time

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਖਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਵੀ ਹੋਈ ਆਰੰਭਤਾਲੌਂਗੋਵਾਲ/ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਗਾਗਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।Read More

Rozana Times

LEAVE A REPLY

Please enter your comment!
Please enter your name here