ਚੰਡੀਗੜ੍ਹ: ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਅੱਜ ਜ਼ਮਾਨਤ ਅਰਜ਼ੀ ‘ਤੇ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਹੈ। ਹਾਈਕੋਰਟ ਨੇ ਇਸ ਕੇਸ ਦੀ ਪੂਰੀ ਜਾਣਕਾਰੀ ਪੰਜਾਬ ਸਰਕਾਰ ਤੋਂ ਮੰਗੀ ਹੈ। ਕੋਰਟ ਨੇ ਸੁਖਪਾਲ ਖਹਿਰਾ ਨਾਲ ਜੂੜੇ ਕੇਸਾਂ ਦਾ ਵੇਰਵਾ ਮੰਗਵਾਂ ਮੰਗਿਆ। ਹੁਣ ਇਸ ਕੇਸ ‘ਚ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ। ਜ਼ਿਕਰਣੋਗ ਹੈ ਕਿ 2016 ਦੇ ਡਰੱਗ ਕੇਸ ਮਾਮਲੇ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Related posts:
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾ...
ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨ ਦਾ ਕਤਲ
ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ, ਵਿੱਤ ਵਿਭਾਗ ਨੂੰ ਭੇਜੀ ਫਾਇਲ
ਫਿਰੋਜ਼ਪੁਰ ਵਿੱਚ ਬੀਐਸਐਫ ਨੇ ਚਾਰ ਸਾਲ ਪਹਿਲਾਂ ਬਾਰਡਰ ਤੋਂ ਫੜਿਆ ਵਿਅਕਤੀ ਅੱਜ ਪੁਲਿਸ ਨੇ ਕੀਤਾ ਪਰਿਵਾਰ ਹਵਾਲੇ