13 ਅਗਸਤ ਨੂੰ ਨਾਂਦੇੜ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕੀਤਾ ਗਿਆ ਸੀ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਦੌਰਾਨ ਉਨ੍ਹਾਂ ਦੇ ਸੱਜੇ ਹੱਥ ‘ਤੇ ਡੂੰਘੀ ਸੱਟ ਲੱਗੀ ਸੀ।ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ, ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀਗੁਰੂਗ੍ਰਾਮ: ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹੋਏ ਹਮਲੇ ਤੋਂ ਬਾਅਦ 14 ਅਗਸਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਹੋਏ ਸਨ।Read More







