ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਢਾਂਚੇ ਦਾ ਵਿਸਤਾਰ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੇਸ਼ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਵੀ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕਵਾਇਦ ਵਿੱਚ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ 15 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।
Related posts:
ਡੀਜੀਪੀ ਪੰਜਾਬ ਨੇ ਖੰਨਾ ਨੂੰ "ਸੁਪਰਕੌਪ" ਨਾਲ ਸਨਮਾਨਿਤ ਕੀਤਾ, ਉਨ੍ਹਾਂ ਨੂੰ ਇੰਸਪੈਕਟਰ ਰੈਂਕ ਦਿੱਤਾ
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ
ਨਵਾਂ ਰਿਕਾਰਡ: ਪੰਜਾਬ 'ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ:
ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ