ਸੁਖਬੀਰ ਸਿੰਘ ਮਾਈਸਰਖਾਣਾ ਉਤੇ ਵੱਡਾ ਐਕਸ਼ਨ, ਪਾਰਟੀ ਵਿਚੋਂ ਬਾਹਰ ਕੱਢਿਆ | ਪੰਜਾਬ ਖ਼ਬਰਾਂ

0
11
Ek Anar So Bimar

ਸੁਖਬੀਰ ਸਿੰਘ ਮਾਈਸਰਖਾਣਾ ਉਤੇ ਵੱਡਾ ਐਕਸ਼ਨ, ਪਾਰਟੀ ਵਿਚੋਂ ਬਾਹਰ ਕੱਢਿਆ ਚੰਡੀਗੜ੍ਹ- ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ‘ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰਦੀ ਹੈ।ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ‘ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰਦੀ ਹੈ।ਪੰਜਾਬ ਦੇ ਬਠਿੰਡਾ ਜ਼ਿਲ੍ਹੇ ਅਧੀਨ ਆਉਂਦੇ ਮੌਰ ਮੰਡੀ ਵਿਧਾਨ ਸਭਾ ਹਲਕੇ ਤੋਂ ‘ਆਪ’ (AAP) ਦੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਨੇ ਆਪਣੀ ਹੀ ਸਰਕਾਰ ਦੇ ਕੰਮਕਾਜ ‘ਤੇ ਸਵਾਲ ਚੁੱਕੇ ਹਨ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸਕੂਲਾਂ ਦੇ ਅਪਗ੍ਰੇਡ ਨਾ ਹੋਣ ਵਰਗੇ ਮੁੱਦਿਆਂ ਨੂੰ ਉਜਾਗਰ ਕੀਤਾ।ਪੰਜਾਬ ਦੇ ਬਠਿੰਡਾ ਜ਼ਿਲ੍ਹੇ ਅਧੀਨ ਆਉਂਦੇ ਮੌਰ ਮੰਡੀ ਵਿਧਾਨ ਸਭਾ ਹਲਕੇ ਤੋਂ ‘ਆਪ’ (AAP) ਦੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਨੇ ਆਪਣੀ ਹੀ ਸਰਕਾਰ ਦੇ ਕੰਮਕਾਜ ‘ਤੇ ਸਵਾਲ ਚੁੱਕੇ ਹਨ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਨਾ ਹੋਣ ਵਰਗੇ ਮੁੱਦਿਆਂ ਨੂੰ ਉਜਾਗਰ ਕੀਤਾ।ਦਸ ਦਈਏ ਕਿ ਕਿ ਕੁਝ ਸਮਾਂ ਪਹਿਲਾਂ ਵਿਧਾਇਆ ਸੁਖਬੀਰ ਮਾਈਸਖਾਨਾ ਨੇ ਦਾਅਵਾ ਕੀਤਾ ਸੀ ਉਨ੍ਹਾਂ ਦੇ ਪੁੱਤਰ ਦੇ ਸਕੂਲ ਵਿੱਚ ਇਕ ਵਿਧਾਇਕ ਹਨ, ਪਰ ਦਾਅਵਾ ਕੀਤਾ ਹੈ ਕਿ ਇਸ ਸਕੂਲ ਵਿਚ 25 ਅਧਿਆਪਕ ਹਨ।ਵੀਡੀਓ ਦੌਰਾਨ ਭਾਵੁਕ ਹੁੰਦਿਆਂ ਮੈਸਰਖਾਨਾ ਦੀਆਂ ਅੱਖਾਂ ਭਰ ਆਈਆਂ ਅਤੇ ਉਨ੍ਹਾਂ ਕਿਹਾ:”ਮੇਰੇ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ। ਜਦੋਂ ਮੈਂ ਉਨ੍ਹਾਂ ਤੋਂ ਪੁੱਛਦਾ ਹਾਂ ਕਿ ਉਨ੍ਹਾਂ ਨੇ ਉਸ ਦਿਨ ਕੀ ਪੜ੍ਹਾਈ ਕੀਤੀ, ਤਾਂ ਉਹ ਕਹਿੰਦੇ ਹਨ ਕਿ ਕੋਈ ਅਧਿਆਪਕ ਹੀ ਨਹੀਂ ਸੀ। ਪ੍ਰਿੰਸੀਪਲ ਉਨ੍ਹਾਂ ਨੂੰ ਕਹਿੰਦੇ ਹਨ, ‘ਤੁਹਾਡੇ ਪਿਤਾ ਵਿਧਾਇਕ ਹਨ; ਉਨ੍ਹਾਂ ਨੂੰ ਕਹੋ ਕਿ ਕੋਈ ਅਧਿਆਪਕ ਲੈ ਕੇ ਆਉਣ।’ ਮੈਂ ਬਹੁਤ ਵਾਰ ਬੇਨਤੀਆਂ ਕੀਤੀਆਂ ਹਨ, ਫਿਰ ਵੀ ਸਕੂਲਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ; ਉਹ ਜਿਉਂ ਦੇ ਤਿਉਂ ਹੀ ਹਨ। ਜਦੋਂ ਵੀ ਮੈਂ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਕੋਲ ਜਾਂਦਾ ਹਾਂ, ਤਾਂ ਉਨ੍ਹਾਂ ਕੋਲ ਕਦੇ ਸਮਾਂ ਹੀ ਨਹੀਂ ਹੁੰਦਾ।”
ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ‘ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰਦੀ ਹੈ। pic.twitter.com/V0xotm2xoP
— AAP Punjab (@AAPPunjab) October 3, 2026ਵਿਧਾਇਕ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਜਨਤਾ ਅਤੇ ਸਕੂਲ ਪ੍ਰਬੰਧਕ ਲਗਾਤਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਵੇਂ ਅਜਿਹੀਆਂ ਗੱਲਾਂ ਕਹਿਣ ਕਾਰਨ ਉਨ੍ਹਾਂ ‘ਤੇ ਪੁਲਿਸ ਕੇਸ ਵੀ ਦਰਜ ਹੋ ਸਕਦਾ ਹੈ, ਪਰ ਉਹ ਆਪਣੇ ਅਸੂਲਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ ਲੋਕਾਂ ਨਾਲ ਜੁੜੇ ਮੁੱਦੇ ਉਠਾਉਂਦੇ ਰਹਿਣਗੇ।Read More

Rozana Times

LEAVE A REPLY

Please enter your comment!
Please enter your name here