ਸੁਨਾਮ ਹਲਕੇ ਦੇ 8 ਪਿੰਡਾਂ ਨੂੰ ਕਰੀਬ 60 ਲੱਖ ਰੁਪਏ ਦੀ ਗ੍ਰਾਂਟ ਮਿਲੀ। ਅਮਨ ਅਰੋੜਾ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਚੈੱਕ ਸੌਂਪੇ।ਸੁਨਾਮ ਹਲਕੇ ਦੇ 8 ਪਿੰਡਾਂ ਨੂੰ ਕਰੀਬ 60 ਲੱਖ ਦੀ ਗ੍ਰਾਂਟ, ਅਮਨ ਅਰੋੜਾ ਨੇ ਸੌਂਪੇ ਵਿਕਾਸ ਕਾਰਜਾਂ ਲਈ ਚੈੱਕਸੁਨਾਮ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 8 ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 60 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸੌਂਪੇ।Read More







