ਸੁਭਾਸ਼ ਸਹਿਗਲ ਅੰਮ੍ਰਿਤਸਰ ਦੀ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਬਹੁਤ ਸਾਰੀਆਂ ਸਮਾਜ-ਸੇਵੀ ਸੰਸਥਾਵਾਂ ਹਨ ਜਿਨ੍ਹਾਂ ਵੱਲੋਂ ਹਮੇਸ਼ਾਂ ਹੀ ਸਰਕਾਰ ਦੇ ਖਿਲਾਫ਼ ਅਵਾਜ਼ ਚੁੱਕਦੇ ਹੋਏ ਤੁਸੀਂ ਵੇਖਿਆ ਹੋਵੇਗਾ ਲੇਕਿਨ ਪੰਜਾਬ ਸਰਕਾਰ ਹੁਣ ਆਪਣੀ ਅਲੋਚਨਾ ਨਾ ਸਹਾਰਦੀ ਹੋਈ ਹੁਣ ਜੋ ਲੋਕ ਅਤੇ ਜੋ ਸਮਾਜ ਸੇਵੀ ਸੰਸਥਾਵਾਂ ਹਨ ਸ਼ੋਸ਼ਲ ਮੀਡੀਆ ਦਾ ਸਹਾਰਾ ਲੈਂਦੀਆਂ ਹਨ ਉਨ੍ਹਾਂ ਦੇ ਖਿਲਾਫ ਹੀ ਕਾਰਵਾਈ ਕਰ ਰਹੀਆਂ ਹਨ ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਅਮਨ ਐਵਿਨਿਊ ਦਾ ਮਿਲਦਾ ਜਿੱਥੇ ਕਿ ਸੁਭਾਸ਼ ਸਹਿਗਲ ਨਾਮਕ ਜੋ ਕਿ ਜਾਗਦਾ ਜਮੀਰ ਨਾਮ ਦੀ ਸੰਸਥਾ ਚਲਾਉਂਦਾ ਹੈ ਉਸ ਵੱਲੋਂ ਕਿਸੇ ਨਿੱਜੀ ਚੈਨਲ ਨੂੰ ਇਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਉਸ ਵੱਲੋਂ ਗੈਂਗਸਟਰ ਦੇ ਉੱਤੇ ਤਰਕ ਪੇਸ਼ ਕਰਦੇ ਹੋਏ ਕਿਹਾ ਗਿਆ ਸੀ ਕਿ ਉਹ ਵੀ ਸਾਡੇ ਭਰਾ ਹਨ ਲੈ ਕੇ ਨਾ ਪੁਲਸ ਵੱਲੋਂ ਉਸ ਖ਼ਿਲਾਫ਼ ਕਾਰਵਾਈ ਕਰਦੇ ਹੋਏ ਅੱਜ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਓਥੇ ਹੀ ਆਪ ਨੇਤਾ ਵਰਿੰਦਰ ਸਹਿਦੇਵ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਜਾਣਬੁੱਝ ਕੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਦੂਸਰੇ ਪਾਸੇ ਜੇ ਗੱਲ ਕੀਤੀ ਜਾਵੇ ਤਾਂ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਵੱਲੋਂ ਸੋਸ਼ਲ ਮੀਡੀਆ ਤੇ ਗੈਂਗਸਟਰਾਂ ਨੂੰ ਆਪਣਾ ਭਰਾ ਦੱਸਿਆ ਗਿਆ ਸੀ ਜਿਸ ਨੂੰ ਲੈ ਕੇ ਸਮਾਜ ਵਿੱਚ ਅਰਾਜਕਤਾ ਫੈਲਦੀ ਹੈ ਇਸ ਕਰਕੇ ਇਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ

See also  ਅਨਾਜ ਮੰਡੀ ਦੇ ਵਿੱਚ ਹੋਈ ਹਫੜਾ-ਦਫੜੀ,