ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਅਚਾਨਕ ਸਿਹਤ ਵਿਗੜਨ ਕਰਕੇ ਉਨ੍ਹਾਂ ਨੂੰ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ‘ਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪਟਵਾਰੀਆਂ ਦੇ ਸਪੋਟ ਚ ਡਟੀ BJP,ਕਹਿੰਦੇ ਵਾਲ ਨੀਂ ਹੋਣ ਦੇਵਾਂਗੇ ਵਿੰਗਾ? ਸੁਣ ਕੇ ਬਾਗੋ ਬਾਗ ਹੋਏ ਪਟਵਾਰੀ
ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਸਿਹਤ ਕਈ ਵਾਰ ਵਿਗੜ ਚੁੱਕੀ ਸੀ। ਮਾਰਚ ਵਿੱਚ ਵੀ ਅਚਾਨਕ ਤਬੀਅਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ, ਦਾਖਲੇ ਦੇ ਅਗਲੇ ਹੀ ਦਿਨ ਉਹ ਠੀਕ ਹੋ ਗਈ।
Related posts:
Kulbeer zira Arrested: ਘਰ ਸੁਤੇ ਪਏ ਕਾਂਗਰਸੀ ਵਿਧਾਇਕ ਨੂੰ ਪੁਲਿਸ ਚੱਕ ਲਿਆਈ ਥਾਣੇ, ਕਾਂਗਰਸੀ ਆਗੂਆਂ ਨੇ ਕਿਹਾ ਇਹ ਬ...
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
ਪਟਿਆਲਾ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਦਿਨ ਦਿਹਾੜੇ ਹੋਇਆ ਕਤਲ
ਕੈਨੇਡੀਅਨ ਪ੍ਰਧਾਨ ਮੰਤਰੀ ਦਾ ਜਹਾਜ਼ ਹੋਇਆ ਠੀਕ, ਅੱਜ ਹੋਵੇਗੀ ਵਤਨ ਵਾਪਸੀ