ਸੰਗਰੂਰ ਜੇਲ੍ਹ ਵਿੱਚ 27 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਲਗਾਏ ਗੰਭੀਰ ਇਲਜ਼ਾਮ |

0
1
Health Facilities in Punjab

ਸੰਗਰੂਰ ਜ਼ਿਲ੍ਹਾ ਜੇਲ੍ਹ ਵਿੱਚ 27 ਸਾਲਾ ਵਿਸ਼ਵਜੀਤ ਸ਼ਰਮਾ ਦੀ ਮੌਤ ਤੋਂ ਬਾਅਦ ਹੜਕੰਪ। ਪਰਿਵਾਰ ਨੇ ਇਲਾਜ ਵਿੱਚ ਲਾਪਰਵਾਹੀ ਦੇ ਦੋਸ਼ ਲਗਾ ਕੇ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ।ਸੰਗਰੂਰ ਜੇਲ੍ਹ ਵਿੱਚ 27 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਲਗਾਏ ਗੰਭੀਰ ਇਲਜ਼ਾਮਸੰਗਰੂਰ ਜ਼ਿਲ੍ਹਾ ਜੇਲ੍ਹ ਵਿੱਚ 27 ਸਾਲਾ ਨੌਜਵਾਨ ਵਿਸ਼ਵਜੀਤ ਸ਼ਰਮਾ ਦੀ ਮੌਤ ਨਾਲ ਹੜਕੰਪ ਮਚ ਗਿਆ ਹੈ। ਨੌਜਵਾਨ ਨੂੰ ਸਵੇਰੇ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ।Read More

Rozana Times

LEAVE A REPLY

Please enter your comment!
Please enter your name here