ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ‘ਆਦਰਸ਼’ ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ ਸੱਜਣ ਕੁਮਾਰ ਲਈ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪ, ਇਹ ਦੋਹਰਾ ਮਾਪਦੰਡ ਕਿਉਂ? ਬਲਤੇਜ ਪੰਨੂਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।Read More















