ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ.. ਜਿੰਨਾ ਮਰਜ਼ੀ ਜ਼ੋਰ ਲਾ ਲੈਣ.|

0
1
ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ... 'ਜਿੰਨਾ ਮਰਜ਼ੀ ਜ਼ੋਰ ਲਾ ਲੈਣ... | ਪੰਜਾਬ ਖ਼ਬਰਾਂ

ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਕਦੇ ਡਰੇ ਹਨ ਅਤੇ ਨਾ ਹੀ ਕਦੇ ਡਰਨਗੇ। ‘ਮੈਂ ਨਾ ਕਦੇ ਡਰਿਆ ਹਾਂ, ਨਾ ਕਦੇ ਡਰਾਂਗਾ’, ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ… ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਕਦੇ ਡਰੇ ਹਨ ਅਤੇ ਨਾ ਹੀ ਕਦੇ ਡਰਨਗੇ।Read More

Rozana Times

LEAVE A REPLY

Please enter your comment!
Please enter your name here