ਹਰਪਾਲ ਚੀਮਾ ਨੇ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ |

0
1
Transfer: ਪੰਜਾਬ ਸਰਕਾਰ ਦੀ ਵੱਡੀ ਪ੍ਰਸ਼ਾਸਨਿਕ ਕਾਰਵਾਈ

ਢੰਡੋਲੀ ਕਲਾਂ ਵਿਖੇ 05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਗਰਿੱਡ ਅਤੇ 01 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਣੀ ਦੀ ਟੈਂਕੀ ਦਾ ਕੰਮ ਕਰਵਾਇਆ ਸ਼ੁਰੂਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ *ਪਿੰਡ ਵਿੱਚ 01 ਕਰੋੜ 44 ਲੱਖ ਦੀ ਲਾਗਤ ਨਾਲ ਸਟੇਡੀਅਮ ਦਾ ਕੰਮ ਵੀ ਜਾਰੀ, 02 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਢੰਡੋਲੀ ਕਲਾਂ-ਰੋਗਲਾ ਸੜਕ ਦਾ ਕੰਮ ਵੀ ਜਾਰੀਦਿੜ੍ਹਬਾ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।Read More

Rozana Times

LEAVE A REPLY

Please enter your comment!
Please enter your name here