ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਮੂੜ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧਾ ਕਰ ਦਿੱਤਾ ਹੈ। ਦਿਵਾਲੀ ਤੋਂ ਪਹਿਲਾ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟਾਂ ਵਿਚ ਵਾਧਾ ਹਲਵਾਈਆਂ ਅਤੇ ਰੈਸਟੋਰੈਂਟਾਂ ਵਾਲਿਆਂ ਨੂੰ ਤੱਗੜਾਂ ਝੱਟਕਾਂ ਹੈ। ਅੱਜ ਤੋਂ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤ 209 ਰੁਪਏ ਵਧਾ ਦਿੱਤੀ ਹੈ। ਜਿਹੜਾਂ ਸਿੰਲਡਰ ਪਹਿਲਾ 1522 ਰੁਪਏ ਵਿਚ ਮਿਲਦਾ ਸੀ ਹੁਣ ਇਹ ਸਿਲੰਡਰ 1731.50 ਰੁਪਏ ਵਿਚ ਮਿਲੇਗਾ। ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 158 ਰੁਪਏ ਦੀ ਕਟੌਤੀ ਕੀਤੀ ਸੀ।
Related posts:
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹ...
ਕੋਰੋਨਾ ਕਾਰਨ ਕੇਂਦਰੀ ਸਿਹਤ ਮੰਤਰੀ ਵੱਲੋਂ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮੂੜ ਤੋਂ ਮਿਲੀ ਜਾਨ ਮਾਰਨ ਦੀ ਧਮਕੀ, ਮੰਗੇ 400 ਕਰੋੜ ਰੁਪਏ
ਅੰਮ੍ਰਿਤਸਰ ਦੇ ਇਲਾਕੇ ਮੋਹਕਮਪੂਰਾ ਦੇ ਵਿਚ ਹੋਇਆ ਅਨੋਖਾ ਵਿਆਹ