ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਮਾਨ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ। ਸੂਤਰਾਂ ਮੁਤਾਬਕ ਮਾਨ ਜਲਦ ਹੀ ਆਪਣੀ ਇਸ ਗਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਮਾਨ ਸਰਕਾਰ ਨੇ ਆਪਣੀ ਫਾਇਲ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਕੀਮ ਨੂੰ ਚਾਰ ਹਿੱਸਿਆਂ ਵਿਚ ਵੰਡ ਕੇ ਸ਼ੁਰੂ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਸਰਕਾਰ ਨਿਗਮ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸਕੀਮ ਸ਼ੁਰੂ ਕਰਨ ਦਾ ਮਨ ਬਣਾ ਰਹੀ ਹੈ।
Related posts:
ਚਾਇਨਾ ਡੋਰ ਨਹੀਂ ਇਹ ਖੂਨੀ ਡੋਰ ਹੈ ਖੂਨੀ ਚਾਈਨਾ ਡੋਰ ਨਾਲ ਮੰਦਭਾਗੀ ਘਟਨਾਂ 'ਚ ਹੋਇਆ ਵਾਧਾ
ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ
ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਮਹਿਲਾ ਕੈਦੀ ਆਪਸ 'ਚ ਭਿੜੀਆਂ
ਸ਼ਾਹਪੁਰਕੰਡੀ ਡੈਮ 'ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦ...