ਬਠਿੰਡਾ : ਪਰਮਿੰਦਰ ਕੌਰ ਐਸ ਐਚ ਓ ਮਹਿਲਾ ਬਠਿੰਡਾ ਨੇ ਦੱਸਿਆ ਕਿ ਸਾਡੇ ਕੋਲ਼ੇ ਇੱਕ ਬਠਿੰਡਾ ਦੇ ਰਹਿਣ ਵਾਲੇ ਰਮੇਸ਼ ਕੁਮਾਰ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਬਠਿੰਡਾ ਦੇ ਬੱਸ ਸਟੈਂਡ ਦੇ ਕੋਲੇ ਇੱਕ ਹੋਟਲ ਦੇ ਵਿੱਚ ਜਬਰਦਸਤੀ ਕੁੜੀਆ ਤੋਂ ਜਿਸਮ-ਫਰੋਸ਼ੀ ਦਾ ਧੰਦਾ ਕਰਵਾਇਆ ਜਾ ਰਿਹਾ ਹੈ ਅਤੇ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਜਿਸਦੇ ਚਲਦੇ ਅਸੀਂ ਰੇਡ ਕੀਤੀ ਕੁੜੀਆਂ ਨੂੰ ਛੁਡਵਾਇਆ ਅਤੇ ਚਾਰ ਦੋਸ਼ੀਆਂ ਤੇ ਮਾਮਲਾ ਦਰਜ ਕਰਕੇ ਉਹਨਾਂ ਨੂੰ ਮੌਕੇ ਤੇ ਕੀਤਾ ਗ੍ਰਿਫਤਾਰ ਅਤੇ ਜਾਂਚ ਸ਼ੁਰੂ ਕਰ ਦਿੱਤੀ।
post by parmvir singh
Related posts:
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਚ ਕਰਵਾਇਆ ਦਾਖਲ, ਅਚਾਨਕ ਹੋਈ ਸਿਹਤ ਖਰਾਬ,
ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ
ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁ...
ਅੰਮ੍ਰਿਤਸਰ ਦੇ ਇੱਕ ਡੇਢ ਸਾਲ ਦੀ ਉਮਰ ਦੇ ਬੱਚੇ ਨੇ ਬਣਾਇਆ ਨਵਾਂ ਵਿਸ਼ਵ ਰਿਕਾਰਡ