ਲੁਧਿਆਣਾ ਦੇ ਅਸ਼ਮੀਤ ਅਕੈਡਮੀ ਵਿਚ 11 ਤਰੀਕ ਨੂੰ ਹੋਣ ਵਾਲੇ ਪ੍ਰੋਫੈਸਰ ਡਾਕਟਰ ਬੀ ਕੇ ਸ਼ਰਮਾ ਨੈਸ਼ਨਲ ਯੂਥ ਡਿਬੇਟ ਪ੍ਰੋਗਰਾਮ ਸਬੰਧੀ ਦੁੱਗਰੀ ਸਥਿਤ ਪਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਫਾਉਂਡਰ ਪ੍ਰਧਾਨ ਇਸ਼ਿਕਾ ਦੇਵਸੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰ ਪ੍ਰਤੀ ਜਾਣੂ ਕਰਵਾਉਣ ਲਈ 18 ਸਾਲ ਦੀ ਉਮਰ ਤੱਕ ਦੇ ਬੱਚੇ ਇਸ ਸਨਮੀਟ ਵਿੱਚ ਹਿੱਸਾ ਲੈ ਸਕਦੇ ਨੇ ਉਨ੍ਹਾਂ ਕਿਹਾ ਕਿ ਇਸ ਸਬਮਿੱਟ ਵਿਚ ਡਾ ਬਸੰਤ ਕੁਮਾਰ ਸ਼ਰਮਾ ਰਿਟਾਇਰਡ ਪ੍ਰੋਫੈਸਰ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ
Related posts:
ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ
ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
ਕੈਨੇਡਾ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣਾ ਪੰਜਾਬੀਆਂ ਲਈ ਡੂੰਘੀ ਫ਼ਿਕਰਮੰਦੀ: ਸੁਖਬੀਰ ਬਾਦਲ
ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ