19 ਟੋਲ ਪਲਾਜ਼ੇ ਬੰਦ, ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ |

0
1
19 ਟੋਲ ਪਲਾਜ਼ੇ ਬੰਦ, ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ | ਪੰਜਾਬ ਖ਼ਬਰਾਂ

ਨੌਜਵਾਨਾਂ, ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਭਲਾਈ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਨੋਟ ਕੀਤਾ, “ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ, 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।”19 ਟੋਲ ਪਲਾਜ਼ੇ ਬੰਦ, ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨਫਗਵਾੜਾ: ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ “ਹਰ ਹਰ ਮਹਾਦੇਵ” ਅਤੇ “ਬਮ ਬਮ ਭੋਲੇ” ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ।Read More

Rozana Times

LEAVE A REPLY

Please enter your comment!
Please enter your name here