2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਵੇਗਾ ਅਕਾਲੀ ਦਲ (ਪੁਨਰ ਸੁਰਜੀਤ) ?,ਚੱਲ ਰਹੀ ਅਹਿਮ ਮੀਟਿੰਗ… |

Last Updated:

ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਕ ਅਹਿਮ ਹੋ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪਰਮਿੰਦਰ ਸਿੰਘ ਢੀਂਡਸਾ ਕਰ ਰਹੇ ਹਨ, ਜਿਸ ਵਿੱਚ ਪਾਰਟੀ ਦੀ ਭਵਿੱਖੀ ਰਣਨੀਤੀ ਤੇ ਵਿਸਥਾਰ ਨਾਲ ਚਰਚਾ ਹੋ ਰਹੀ ਹੈ।

2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਵੇਗਾ ਅਕਾਲੀ ਦਲ (ਪੁਨਰ ਸੁਰਜੀਤ), ਚੱਲ ਰਹੀ ਅਹਿਮ ਮੀਟਿੰਗ…

ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਕ ਅਹਿਮ ਹੋ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪਰਮਿੰਦਰ ਸਿੰਘ ਢੀਂਡਸਾ ਕਰ ਰਹੇ ਹਨ, ਜਿਸ ਵਿੱਚ ਪਾਰਟੀ ਦੀ ਭਵਿੱਖੀ ਰਣਨੀਤੀ ਤੇ ਵਿਸਥਾਰ ਨਾਲ ਚਰਚਾ ਹੋ ਰਹੀ ਹੈ। ਮੀਟਿੰਗ ਵਿੱਚ ਪ੍ਰਕਾਸ਼ ਚੰਦ ਗਰਗ, ਇਕਬਾਲ ਸਿੰਘ ਝੂੰਦਾ, ਤੇਜਾ ਸਿੰਘ ਕਮਾਲਪੁਰ ਸਮੇਤ ਕਈ ਸਿਨੀਅਰ ਆਗੂ ਮੌਜੂਦ ਹਨ।

ਇਸ ਤੋਂ ਇਲਾਵਾ ਗੋਬਿੰਦ ਸਿੰਘ ਲੌਂਗੋਵਾਲ ਅਤੇ ਗਗਨਜੀਤ ਸਿੰਘ ਬਰਨਾਲਾ ਵਰਗੇ ਤਜਰਬੇਕਾਰ ਨੇਤਾ ਵੀ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ। ਜਿਲ੍ਹੇ ਭਰ ਤੋਂ ਆਏ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਮੀਟਿੰਗ ਤੋਂ ਬਾਅਦ ਜਲਦ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

Source link

See also  ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ