0
6
Screenshot

ਅੰਮ੍ਰਿਤਪਾਲ ਸਿੰਘ ਦੀ ਪਤਨੀ ਦੀਆਂ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜੱਲੂਪੁਰ ਖੇੜਾ ਵਿਖੇ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਉਹ ਭੁੱਬਾਂ ਮਾਰ ਕੇ ਰੋਂਦੇ ਨਜ਼ਰ ਆਏ। ਮੌਕੇ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਚਰਚਾ ਵਿੱਚ ਹੈ।

Rozana Times

LEAVE A REPLY

Please enter your comment!
Please enter your name here